CM ਭਗਵੰਤ ਮਾਨ ਨੂੰ ਜਾਨੋ ਮਾਰਨ ਦੀ ਧਮਕੀ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਜਨਵਰੀ 16

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ 26 ਜਨਵਰੀ ਗਣਤੰਤਰ ਦਿਵਸ ਮੌਕੇ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਧਮਕੀ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਿੱਤੀ ਗਈ ਹੈ। ਹਮਲੇ ਲਈ ਟੈਰਰ ਗੈਂਗਸਟਰ ਨੈਕਸਸ ਦੇ ਇਸਤੇਮਾਲ ਦਾ ਖਦਸ਼ਾ ਜਤਾਇਆ ਗਿਆ ਹੈ। ਇਸ ਦੇ ਨਾਲ ਹੀ ਡੀਜੀਪੀ ਗੌਰਵ ਯਾਦਵ ਨੂੰ ਵੀ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ।

Leave a Reply

Your email address will not be published. Required fields are marked *

View in English