CM ਮਾਨ ਅੱਜ ਸੰਗਰੂਰ ਦਾ ਕਰਨਗੇ ਦੌਰਾ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਜੁਲਾਈ 13

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਵਿਚ ਹੜ੍ਹ ਪ੍ਰ੍ਭਾਵਤ ਇਲਾਕਿਆਂ ਦਾ ਦੌਰਾ ਕਰਨਗੇ। ਭਲਕੇ 14 ਜੁਲਾਈ ਨੂੰ ਉਹ ਫਾਜ਼ਿਲਕਾ ਅਤੇ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਤ ਖੇਤਰਾਂ ਦਾ ਦੌਰਾ ਕਰਨਗੇ। ਇਸ ਦੌਰਾਨ ਜ਼ਿਲ੍ਹਿਆਂ ਦੇ ਅਧਿਕਾਰੀ ਵੀ ਉਹਨਾਂ ਨਾਲ ਮੌਜੂਦ ਰਹਿਣਗੇ।

Leave a Reply

Your email address will not be published. Required fields are marked *

View in English