ਫੈਕਟ ਸਮਾਚਾਰ ਸੇਵਾ
ਸ਼ੰਭੂ , ਦਸੰਬਰ 15
ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲੇ। ਦੱਸ ਦਈਏ ਕਿ ਕਿਸਾਨੀ ਮੰਗਾਂ ਨੂੰ ਲੈ ਕੇ ਡੱਲੇਵਾਲ ਸ਼ੰਭੂ ਬਾਰਡਰ ‘ਤੇ ਮਰਨ ਵਰਤ ਉਤੇ ਬੈਠੇ ਹੋਏ ਹਨ। ਡਾਕਟਰਾਂ ਮੁਤਾਬਕ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦਿਨੋਂ-ਦਿਨ ਖਰਾਬ ਹੁੰਦੀ ਜਾ ਰਹੀ ਹੈ।







