ਦਿੱਲੀ ‘ਚ ਹੋਏ ਲਾਠੀਚਾਰਜ ਤੋਂ ਬਾਅਦ ਵਿਦਿਆਰਥੀਆਂ ਦੇ ਹੱਕ ‘ਚ ਆਏ ਦਿਲਜੀਤ ਦੋਸਾਂਝ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ, ਜੁਲਾਈ 22

ਰਾਸ਼ਟਰੀ ਰਾਜਧਾਨੀ ’ਚ ਬੀਤੇ ਦਿਨ ਵਿਦਿਆਰਥੀਆਂ ’ਤੇ ਹੋਏ ਲਾਠੀਚਾਰਜ ਤੋਂ ਬਾਅਦ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਵਿਦਿਆਰਥੀਆਂ ਦੇ ਹੱਕ ’ਚ ਇਕ ਪੋਸਟ ਸਾਂਝੀ ਕੀਤੀ ਹੈ।

ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨਾਲ ਅਜਿਹਾ ਨਹੀਂ ਹੋਣਾ ਚਾਹੀਦਾ ਸੀ। ਮੈਂ ਪ੍ਰਸ਼ਾਸਨ ਨੂੰ ਅਪੀਲ ਕਰਦਾ ਹਾਂ ਕਿ ਵਿਦਿਆਰਥੀਆਂ ਦੀਆਂ ਮੰਗਾਂ ਨੂੰ ਸੁਣ ਲਿਆ ਜਾਵੇ। ਲੋਕਾਂ ਦੀ ਆਵਾਜ਼ ਰੱਬ ਦੀ ਆਵਾਜ਼ ਹੁੰਦੀ ਹੈ।

Leave a Reply

Your email address will not be published. Required fields are marked *

View in English