ED ਅੱਗੇ ਪੇਸ਼ ਹਏ ਉਦਯੋਗਪਤੀ ਅਨਿਲ ਅੰਬਾਨੀ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਜੁਲਾਈ 3

ਉਦਯੋਗਪਤੀ ਅਨਿਲ ਅੰਬਾਨੀ ਦੀਆਂ ਮੁਸੀਬਤਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਉਦਯੋਗਪਤੀ ਅਨਿਲ ਅੰਬਾਨੀ ਅੱਜ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (ਫੇਮਾ) ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸਾਹਮਣੇ ਪੇਸ਼ ਹੋਏ।

ਸੂਤਰਾਂ ਨੇ ਦੱਸਿਆ ਕਿ ਅੰਬਾਨੀ ਸਵੇਰੇ ਕਰੀਬ 10 ਵਜੇ ਮੁੰਬਈ ਸਥਿਤ ਈਡੀ ਦਫ਼ਤਰ ਪਹੁੰਚੇ। ਜਿਥੇ ਉਨ੍ਹਾਂ ਤੋਂ ਪੁੱਛਗਿਛ ਕੀਤੀ ਗਈ।

Leave a Reply

Your email address will not be published. Required fields are marked *

View in English