LPG ਗੈਸ ਸਿਲੰਡਰ ਹੋਇਆ ਸਸਤਾ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ, ਅਪ੍ਰੈਲ 1

ਅੱਜ 1 ਅਪ੍ਰੈਲ ਨੂੰ ਹੋਈ ਸਮੀਖਿਆ ‘ਚ 19 ਕਿਲੋ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਦੀ ਕੀਮਤ ‘ਚ 30 ਰੁਪਏ 50 ਪੈਸੇ ਦੀ ਕਟੌਤੀ ਕੀਤੀ ਗਈ ਹੈ। 14.2 ਕਿਲੋ ਦੇ ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਇੱਥੋਂ ਤੱਕ ਕਿ 5 ਕਿਲੋ ਦਾ ਸਿਲੰਡਰ ਵੀ ਸਸਤਾ ਹੋ ਗਿਆ ਹੈ।

1 ਅਪ੍ਰੈਲ ਤੋਂ ਦਿੱਲੀ ‘ਚ ਵਪਾਰਕ ਸਿਲੰਡਰ ਦੀ ਕੀਮਤ 1764.50 ਰੁਪਏ ਤੈਅ ਕੀਤੀ ਗਈ ਹੈ। ਰਾਸ਼ਟਰੀ ਰਾਜਧਾਨੀ ‘ਚ 5 ਕਿਲੋ ਦਾ FTL ਸਿਲੰਡਰ 7.50 ਰੁਪਏ ਸਸਤਾ ਹੋ ਗਿਆ ਹੈ।

Leave a Reply

Your email address will not be published. Required fields are marked *

View in English