NGT ਨੇ ਪੰਜਾਬ ਸਰਕਾਰ ਨੂੰ ਲਾਇਆ 2000 ਕਰੋੜ ਦਾ ਜੁਰਮਾਨਾ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ, ਸਤੰਬਰ 23

ਪੰਜਾਬ ਵਿਚ ਠੋਸ ਅਤੇ ਤਰਲ ਰਹਿੰਦ ਖੂੰਹਦ ਪ੍ਰਬੰਧਨ ਦੀ ਪ੍ਰਣਾਲੀ ਨੂੰ ਸਹੀ ਢੰਗ ਨਾਲ ਲਾਗੂ ਨਾ ਕਰਨ ਦੇ ਮਾਮਲੇ ਵਿਚ ਐਨ.ਜੀ.ਟੀ ਨੇ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ। NGT ਨੇ ਪੰਜਾਬ ਸਰਕਾਰ ‘ਤੇ 2000 ਕਰੋੜ ਦਾ ਵਾਤਾਵਰਨ ਜੁਰਮਾਨਾ ਲਾਇਆ ਹੈ।

Leave a Reply

Your email address will not be published. Required fields are marked *

View in English