NSUI ਦੇ ਪ੍ਰਧਾਨ ਸਿਕੰਦਰ ਬੂਰਾ ਨੇ ਦਿੱਤਾ ਅਸਤੀਫ਼ਾ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਅਗਸਤ 28

ਚੰਡੀਗੜ੍ਹ ਐਨ ਐਸ ਯੂ ਆਈ ਦੇ ਪ੍ਰਧਾਨ ਸਿਕੰਦਰ ਬੂਰਾ ਦੇ ਵਲੋਂ ਅੱਜ ਚਲਦੀ ਪ੍ਰੈਸ ਕਾਨਫਰੰਸ ਵਿਚ ਹੀ ਅਸਤੀਫ਼ਾ ਦੇ ਦਿੱਤਾ ਗਿਆ। ਬੂਰਾ ਵਲੋਂ ਨਵੇਂ ਪ੍ਰਧਾਨ ਦੇ ਉਮੀਦਵਾਰ ਦੇ ਨਾਮ ਤੇ ਨਰਾਜ਼ਗੀ ਜਤਾਉਂਦੇ ਹੋਏ ਪ੍ਰੈਸ ਕਾਨਫਰੰਸ ਵਿਚ ਹੀ ਅਸਤੀਫ਼ਾ ਦੇ ਦਿੱਤਾ ਗਿਆ।

Leave a Reply

Your email address will not be published. Required fields are marked *

View in English