Paris Olympics : ਗੋਲਡ ਮੈਡਲ ਮੁਕਾਬਲੇ ਲਈ ਵਿਨੇਸ਼ ਫੋਗਾਟ ਅਯੋਗ ਐਲਾਨੀ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਅਗਸਤ 7

ਭਾਰਤੀ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੂੰ 100 ਗ੍ਰਾਮ ਓਵਰਵੇਟ ਹੋਣ ਕਾਰਨ ਅਯੋਗ ਕਰਾਰ ਦਿੱਤਾ ਗਿਆ ਹੈ। ਅੱਜ ਉਸ ਨੇ ਗੋਲਡ ਲਈ ਫਾਈਨਲ ਮੈਚ ਖੇਡਣਾ ਸੀ। ਔਰਤਾਂ ਦੇ ਫ੍ਰੀਸਟਾਈਲ 50 ਕਿਲੋਵਰਗ ਲਈ ਭਾਰ ਸੀਮਾ 50 ਕਿਲੋ ਤੱਕ ਹੋਣੀ ਚਾਹੀਦੀ ਹੈ।

ਜ਼ਿਕਰਯੋਗ ਹੈ ਕਿ ਬੀਤੇ ਵਿਨੇਸ਼ ਨੇ ਸੈਮੀਫਾਈਨਲ ‘ਚ ਕਿਊਬਾ ਦੀ ਯੂਸਨੇਲਿਸ ਗੁਜ਼ਮੈਨ ਨੂੰ 5-0 ਨਾਲ ਹਰਾ ਕੇ ਫਾਈਨਲ ‘ਚ ਜਗ੍ਹਾ ਬਣਾਈ।

Leave a Reply

Your email address will not be published. Required fields are marked *

View in English