ਫੈਕਟ ਸਮਾਚਾਰ ਸੇਵਾ
ਬਠਿੰਡਾ, ਨਵੰਬਰ 25
ਪੀਐਮ ਨਰਿੰਦਰ ਮੋਦੀ ਦੀ ਸੁਰੱਖਿਆ ਵਿਚ ਕੁਤਾਹੀ ਮਾਮਲੇ ਵਿਚ ਪੁਲਿਸ ਅਧਿਕਾਰੀ ਗੁਰਵਿੰਦਰ ਸਿੰਘ ਸੰਘਾ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।
ਦੱਸ ਦਈਏ ਕਿ ਸੰਘਾ ਬਠਿੰਡਾ ਦੇ ਤਤਕਾਲੀ ਐਸਪੀ ਹਨ ਅਤੇ ਇਹ ਮਾਮਲਾ ਪੀਐਮ ਮੋਦੀ ਜਦੋਂ ਫਿਰੋਜ਼ਪੁਰ ਆਏ ਸਨ, ਉਸਦੇ ਨਾਲ ਜੁੜਿਆ ਹੋਇਆ ਹੈ। ਸੰਘਾ ਤੇ ਡਿਊਟੀ ਵਿਚ ਲਾਪਰਵਾਹੀ ਦਾ ਦੋਸ਼ ਹੈ।







