PM ਮੋਦੀ ਵਲੋਂ ਦੁਆਰਕਾ ਐਕਸਪ੍ਰੈਸ ਵੇਅ ਦੇ ਹਰਿਆਣਾ ਸੈਕਸ਼ਨ ਦਾ ਉਦਘਾਟਨ

ਫੈਕਟ ਸਮਾਚਾਰ ਸੇਵਾ

ਗੁਰੂਗ੍ਰਾਮ, ਮਾਰਚ 11

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਜ ਦੁਆਰਕਾ ਐਕਸਪ੍ਰੈਸਵੇਅ ਦੇ 19 ਕਿਲੋਮੀਟਰ ਲੰਬੇ ਹਰਿਆਣਾ ਸੈਕਸ਼ਨ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਹਰਿਆਣਾ ਦਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਨਿਤਿਨ ਗਡਕਰੀ ਵੀ ਮੌਜੂਦ ਸਨ। ਇਸ ਦੇ ਉਦਘਾਟਨ ਨਾਲ ਦਿੱਲੀ ਤੋਂ ਗੁਰਗ੍ਰਾਮ ਜਾਣ ਵਾਲੇ ਲੋਕਾਂ ਨੂੰ ਜਾਮ ਤੋਂ ਵੱਡੀ ਰਾਹਤ ਮਿਲੇਗੀ।

Leave a Reply

Your email address will not be published. Required fields are marked *

View in English