RG Kar Case : ਦੋਸ਼ੀ ਸੰਜੇ ਰੌਏ ਨੂੰ ਉਮਰ ਕੈਦ ਦੀ ਸਜ਼ਾ

ਫੈਕਟ ਸਮਾਚਾਰ ਸੇਵਾ

ਕੋਲਕਾਤਾ, ਜਨਵਰੀ 20

ਕੋਲਕਾਤਾ ਵਿਖੇ ਸਿਖਿਆਰਥੀ ਡਾਕਟਰ ਨਾਲ ਜਬਰ ਜਨਾਹ ਤੇ ਉਸ ਦੇ ਕਤਲ ਮਾਮਲੇ ਵਿਚ ਸਿਆਲਦਾਹ ਹਾਈ ਕੋਰਟ ਨੇ ਦੋਸ਼ੀ ਸੰਜੇ ਰੌਏ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਅਦਾਲਤ ਨੇ ਉਸ ਨੂੰ 50,000 ਰੁਪਏ ਜ਼ੁਰਮਾਨਾ ਵੀ ਲਗਾਇਆ ਹੈ।

Leave a Reply

Your email address will not be published. Required fields are marked *

View in English