T20 World Cup : ਇੰਗਲੈਂਡ ਨੇ ਪਾਕਿਸਤਾਨ ਨੂੰ 5 ਵਿਕਟਾਂ ਨਾਲ ਹਰਾਇਆ

ਫੈਕਟ ਸਮਾਚਾਰ ਸੇਵਾ

ਮੈਲਬੋਰਨ, ਨਵੰਬਰ 13

ਪਾਕਿਸਤਾਨ ਨੂੰ 5 ਵਿਕਟਾਂ ਨਾਲ ਹਰਾ ਕੇ ਅੱਜ ਇੰਗਲੈਂਡ ਦੂਜੀ ਵਾਰ ਟੀ 20 ਵਰਲਡ ਕੱਪ ਚੈਂਪੀਅਨ ਬਣ ਗਿਆ ਹੈ। ਇੰਗਲੈਂਡ ਨੇ ਟਾਸ ਜਿੱਤ ਕੇ ਪਾਕਿਸਤਾਨ ਨੂੰ ਬੱਲੇਬਾਜ਼ੀ ਦਾ ਸੱਦਾ ਦਿੱਤਾ ਜਿਸਨੇ 20 ਓਵਰਾਂ ਵਿਚ 8 ਵਿਕਟਾਂ ਗੁਆ ਕੇ 137 ਦੌੜਾਂ ਬਣਾਈਆਂ ਜਿਸਦੇ ਜਵਾਬ ਵਿਚ ਇੰਗਲੈਂਡ ਨੇ 19 ਓਵਰਾਂ ਵਿਚ 5 ਵਿਕਟਾਂ ਗੁਆ ਕੇ 138 ਦੌੜਾਂ ਬਣਾ ਲਈਆਂ ਅਤੇ ਚੈਂਪੀਅਨ ਬਣ ਗਿਆ।

Leave a Reply

Your email address will not be published. Required fields are marked *

View in English