Vinesh Phogat ਨੂੰ LPU ਦੇਵੇਗੀ ਨਕਦ ਇਨਾਮ

ਫੈਕਟ ਸਮਾਚਾਰ ਸੇਵਾ

ਜਲੰਧਰ , ਅਗਸਤ 8

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਨੇ ਆਪਣੀ ਵਿਦਿਆਰਥਣ ਵਿਨੇਸ਼ ਫੋਗਾਟ ਲਈ 25 ਲੱਖ ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ ਹੈ। ਰਾਜ ਸਭਾ ਮੈਂਬਰ ਅਤੇ ਯੂਨੀਵਰਸਿਟੀ ਦੇ ਚਾਂਸਲਰ ਡਾ. ਅਸ਼ੋਕ ਮਿੱਤਲ ਨੇ ਕਿਹਾ ਕਿ ਵਿਨੇਸ਼ ਅਜੇ ਵੀ ਤਗਮਾ ਜੇਤੂ ਹੈ। ਉਨ੍ਹਾਂ ਦੇ ਸਮਰਪਣ ਅਤੇ ਹੁਨਰ ਨੂੰ ਮਾਨਤਾ ਦੇ ਹੱਕਦਾਰ ਹਨ। ਉਹ 25 ਲੱਖ ਦੀ ਇਨਾਮੀ ਰਾਸ਼ੀ ਦੀ ਪੇਸ਼ਕਸ਼ ਕਰਕੇ ਮਾਣ ਮਹਿਸੂਸ ਕਰ ਰਹੇ ਹਨ।

Leave a Reply

Your email address will not be published. Required fields are marked *

View in English