ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਫਰਵਰੀ 9
ਇਨਫੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਆਬਕਾਰੀ ਨੀਤੀ 2021-22 ਮਨੀ ਲਾਂਡਰਿੰਗ ਮਾਮਲੇ ਵਿੱਚ ਚੱਲ ਰਹੀ ਜਾਂਚ ਦੇ ਸਬੰਧ ਵਿੱਚ ਰਥ ਪ੍ਰੋਡਕਸ਼ਨ ਮੀਡੀਆ ਪ੍ਰਾਈਵੇਟ ਲਿਮਟਿਡ ਦੇ ਮਾਲਕ ਰਾਜੇਸ਼ ਜੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ।
ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਆਬਕਾਰੀ ਘੁਟਾਲੇ ਦੇ ਮਾਮਲੇ ਵਿੱਚ ਰਥ ਪ੍ਰੋਡਕਸ਼ਨ ਮੀਡੀਆ ਪ੍ਰਾਈਵੇਟ ਲਿਮਟਿਡ ਦੇ ਮਾਲਕ ਰਾਜੇਸ਼ ਜੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਮਨੀ ਲਾਂਡਰਿੰਗ ਨਾਲ ਜੁੜੇ ਇਸ ਘਪਲੇ ਵਿੱਚ ਰਾਜੇਸ਼ ਜੋਸ਼ੀ ਦਾ ਨਾਂ ਵੀ ਸਾਹਮਣੇ ਆਇਆ ਹੈ। ਹੁਣ ਉਸ ਨੂੰ ਈਡੀ ਨੇ ਗ੍ਰਿਫ਼ਤਾਰ ਕਰ ਲਿਆ ਹੈ।







