ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਜਨਵਰੀ 20
ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਸੰਘਰਸ਼ ਕਰ ਰਹੇ ਕੌਮੀ ਇਨਸਾਫ ਮੋਰਚੇ ਨੇ ਅੱਜ 7 ਜ਼ਿਲ੍ਹਿਆਂ ਦੇ 13 ਟੋਲ ਪਲਾਜ਼ਿਆਂ ਨੂੰ 3 ਘੰਟੇ ਲਈ ਸਵੇਰੇ 11ਵਜੇ ਤੋਂ ਦੁਪਹਿਰ 2 ਵਜੇ ਤੱਕ ਬੰਦ ਕਰਵਾਉਣ ਦਾ ਐਲਾਨ ਕੀਤਾ ਹੈ।
ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਅਤੇ ਪਟਿਆਲਾ ਦੇ ਧਰੇੜੀ ਜੱਟਾਂ ਟੋਲ ਪਲਾਜ਼ਾ ਨੂੰ ਵੀ ਟੋਲ ਕੀਤਾ ਗਿਆ ਹੈ।







