ਫੈਕਟ ਸਮਾਚਾਰ ਸੇਵਾ
ਖਰੜ, ਸਤੰਬਰ 8
ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਮੋਹਾਲੀ ਪੁਲਿਸ ਵਲੋਂ 10 ਦਿਨ ਦਾ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ 8 ਸਤੰਬਰ ਨੂੰ ਖਰੜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
ਬਿਸ਼ਨੋਈ ਦੀ ਪੇਸ਼ੀ ਨੂੰ ਲੈ ਕੇ ਪੁਲਿਸ ਵਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ। ਵੱਖ ਵੱਖ ਮਾਮਲਿਆਂ ਨੂੰ ਲੈ ਕੇ ਲਾਰੈਂਸ ਬਿਸ਼ਨੋਈ ਨੂੰ ਕੋਰਟ ਵਿਚ ਪੇਸ਼ ਕੀਤਾ ਜਾਵੇਗਾ।







