ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ , ਅਕਤੂਬਰ 26
ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਵਿਆਹ ਦੇ ਬੰਧਨ ਵਿਚ ਬੱਝਣ ਜਾ ਰਹੇ ਹਨ। ਉਹ 29 ਅਕਤੂਬਰ ਨੂੰ ਮੇਰਠ ਵਿਚ ਮੰਗਣੀ ਕਰਵਾਉਣਗੇ। 7 ਨਵੰਬਰ ਨੂੰ ਉਹ ਡਾ. ਗੁਰਵੀਨ ਕੌਰ ਨਾਲ ਵਿਆਹ ਦੇ ਬੰਧਣ ਵਿਚ ਬੱਝਣ ਜਾ ਰਹੇ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਮੰਤਰੀ ਮੀਤ ਹੇਅਰ ਦੀ ਹੋਣ ਵਾਲੀ ਪਤਨੀ ਪੇਸ਼ੇ ਤੋਂ ਡਾਕਟਰ ਦੱਸੀ ਜਾਂਦੀ ਹੈ।







