ਮੁੱਖ ਮੰਤਰੀ ਮਾਨ ਨੇ ਪੁਲਿਸ ਕਾਂਸਟੇਬਲਾਂ ਦੀ ਭਰਤੀ ਲਈ ਪ੍ਰੀਖਿਆ ਦੇ ਰਹੇ ਨੌਜਵਾਨਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਅਕਤੂਬਰ 14

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ ‘ਚ ਕਾਂਸਟੇਬਲਾਂ ਦੀਆਂ 1156 ਅਸਾਮੀਆਂ ਦੀ ਭਰਤੀ ਲਈ ਪ੍ਰੀਖਿਆ ਦੇ ਰਹੇ ਲਗਭਗ 65000 ਨੌਜਵਾਨਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਪੰਜਾਬ ਪੁਲਿਸ ਵਿਚ 2500 ਨਵੀਆਂ ਅਸਾਮੀਆਂ ਕੱਢੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ 18543 ਨੌਕਰੀਆਂ ਦੇ ਚੁੱਕੇ ਹਾਂ ਅਤੇ ਅੱਗੇ ਵੀ ਇਹ ਸਿਲਸਿਲਾ ਜਾਰੀ ਰਹੇਗਾ।

Leave a Reply

Your email address will not be published. Required fields are marked *

View in English