ਫੈਕਟ ਸਮਾਚਾਰ ਸੇਵਾ
ਮੁੰਬਈ , ਦਸੰਬਰ 25
ਬਾਲੀਵੁੱਡ ਅਭਿਨੇਤਾ ਰਣਬੀਰ ਕਪੂਰ ਤੇ ਅਦਾਕਾਰਾ ਆਲੀਆ ਭੱਟ ਨੇ ਆਖਿਰਕਾਰ ਪ੍ਰਸ਼ੰਸਕਾਂ ਨੂੰ ਆਪਣੀ ਧੀ ਦੀ ਝਲਕ ਦਿਖਾ ਦਿੱਤੀ ਹੈ। ਲੰਬੇ ਸਮੇਂ ਬਾਅਦ ਜੋੜੇ ਨੇ ਆਪਣੀ ਬੇਟੀ ਰਾਹਾ ਨਾਲ ਪਾਪਰਾਜ਼ੀ ਦੇ ਸਾਹਮਣੇ ਪੋਜ਼ ਦਿੱਤੇ। ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ।







