ਰਾਜਧਾਨੀ ਦਿੱਲੀ ਦੇ ਸ਼ਾਸਤਰੀ ਨਗਰ ਵਿੱਚ ਇੱਕ ਚਾਰ ਮੰਜ਼ਿਲਾ ਇਮਾਰਤ ਡਿੱਗੀ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਦਸੰਬਰ 5

ਉੱਤਰੀ ਦਿੱਲੀ ਦੇ ਸ਼ਾਸਤਰੀ ਨਗਰ ‘ਚ ਚਾਰ ਮੰਜ਼ਿਲਾ ਇਮਾਰਤ ਦੇ ਡਿੱਗਣ ਤੋਂ ਬਾਅਦ ਰਾਸ਼ਟਰੀ ਰਾਜਧਾਨੀ ‘ਚ ਹੜਕੰਪ ਮਚ ਗਿਆ। ਇਮਾਰਤ ਦੇ ਢਹਿ ਜਾਣ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿੱਚ ਚਾਰ ਮੰਜ਼ਿਲਾ ਇਮਾਰਤ ਨੂੰ ਢਹਿ ਢੇਰੀ ਹੋ ਗਈ ਹੈ। ਵਾਇਰਲ ਹੋ ਰਹੀ ਵੀਡੀਓ ਦੀ ਪੁਲਿਸ ਨੇ ਪੁਸ਼ਟੀ ਕੀਤੀ ਹੈ।

Leave a Reply

Your email address will not be published. Required fields are marked *

View in English