ਸਤੇਂਦਰ ਜੈਨ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ

ਤੁਰੰਤ ਆਤਮ ਸਮਰਪਣ ਕਰਨ ਲਈ ਕਿਹਾ
ਸਿਹਤ ਕਾਰਨਾਂ ਕਰਕੇ ਮੈਡੀਕਲ ਜ਼ਮਾਨਤ ‘ਤੇ ਹਨ ਜੈਨ
ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਅਤੇ ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਨਾ ਸਿਰਫ਼ ਉਸ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ, ਸਗੋਂ ਉਸ ਨੂੰ ਤੁਰੰਤ ਆਤਮ ਸਮਰਪਣ ਕਰਨ ਲਈ ਵੀ ਕਿਹਾ ਹੈ। ‘ਆਪ’ ਆਗੂ ਇਸ ਸਮੇਂ ਸਿਹਤ ਕਾਰਨਾਂ ਕਰਕੇ ਮੈਡੀਕਲ ਜ਼ਮਾਨਤ ‘ਤੇ ਹਨ।

Leave a Reply

Your email address will not be published. Required fields are marked *

View in English