ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ, ਫਰਵਰੀ 15
ਸੁਪਰੀਮ ਕੋਰਟ ਨੇ ਇਲੈਕਟੋਰਲ ਬਾਂਡ ਸਕੀਮ ਨੂੰ ਧਾਰਾ 19 (1) (ਏ) ਦੀ ਉਲੰਘਣਾ ਅਤੇ ਗੈਰ-ਸੰਵਿਧਾਨਕ ਮੰਨਿਆ ਹੈ। ਸੁਪਰੀਮ ਕੋਰਟ ਨੇ ਇਲੈਕਟੋਰਲ ਬਾਂਡ ਸਕੀਮ ਨੂੰ ਰੱਦ ਕਰ ਦਿੱਤਾ ਹੈ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਇਲੈਕਟੋਰਲ ਬਾਂਡ ਸਕੀਮ ਨੂੰ ਗੈਰ-ਸੰਵਿਧਾਨਕ ਕਰਾਰ ਦੇ ਕੇ ਬੰਦ ਕੀਤਾ ਜਾਣਾ ਚਾਹੀਦਾ ਹੈ।







