ਹੁਣ NEET-PG ਪ੍ਰੀਖਿਆ 11 ਅਗਸਤ ਨੂੰ ਹੀ ਹੋਵੇਗੀ, ਪਟੀਸ਼ਨ ਖਾਰਜ

ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ 11 ਅਗਸਤ ਨੂੰ ਹੋਣ ਵਾਲੀ NEET-PG ਪ੍ਰੀਖਿਆ ਨੂੰ ਮੁਲਤਵੀ ਕਰਨ ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ।
ਭਾਰਤ ਦੇ ਚੀਫ਼ ਜਸਟਿਸ (ਸੀਜੇਆਈ) ਡੀਵਾਈ ਚੰਦਰਚੂੜ ਅਤੇ ਜਸਟਿਸ ਜੇਬੀ ਪਾਰਦੀਵਾਲਾ ਅਤੇ ਮਨੋਜ ਮਿਸ਼ਰਾ ਦੀ ਬੈਂਚ ਨੇ ਕਿਹਾ ਕਿ ਇਹ ਕੁੱਝ ਵਿਦਿਆਰਥੀਆਂ ਲਈ 2 ਲੱਖ ਵਿਦਿਆਰਥੀਆਂ ਦੇ ਕਰੀਅਰ ਨੂੰ ਖ਼ਤਰੇ ਵਿੱਚ ਨਹੀਂ ਪਾ ਸਕਦਾ ਹੈ।

Leave a Reply

Your email address will not be published. Required fields are marked *

View in English